ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ
ਤੇਰੇ ਬਿਨ ਜੀ ਕੇ ਦੇਖ ਲਿਆ, ਪਰ ਤੇਰੇ ਬਿਨ ਨਾ ਸਰਦਾ ਏ.
ਪਰ ਵਾਅਦੇ ਨਿਭਾਉਣਾ ਹਰ ਇਕ ਦੇ ਵੱਸ ਦੀ ਗੱਲ ਨਹੀਂ
ਕਦੋਂ ਦੀਆਂ ਵਿਛਾਈਆਂ ਅੱਖਾਂ ਉਹਦੇ ਰਾਹ ਵਿੱਚ ਮੈਂ,ਲਹੂ ਨਾਲ ਧੋ ਕੇ
ਅੱਜ ਨਹੀਂ ਤਾਂ ਕੱਲ੍ਹ ਸਾਡੀ ਹੁੰਦੀ ਸੀ ਰਕਾਨੇਂ ਨੀਂ
ਨੈਣਾਂ ਚੋਂ ਨਿਕਲ ਪਾਣੀਆਂ ਨੇ ਕਤਾਰਾਂ ਬਣਾ ਲਈਆਂ
ਕਾਹਦਾ ਮਾਣ ਕਰਦਾ ਵੇ ਮੁੱਕਣਾ ਹੈ ਤੂੰ ਇਕ ਦਿਨ ਜ਼ਰੂਰ
ਕੰਮ ਬਥੇਰਿਆ ਦੇ ਕਢੇ ਆ ਪਰ ਕਦੇ ਅਹਿਸਾਨ ਨਹੀਂ ਕੀਤਾ
ਭੁੱਲ ਗਈ ਏਂ ਢੰਗ ਕਿਵੇਂ ਸਾਨੂੰ ਵੀ ਤਾਂ punjabi status ਦੱਸਜਾ ਯਾਦ ਕਿਵੇਂ ਦਿੱਲ ਚੋਂ ਭੁਲਾਈਏ ਵੈਰਨੇ
ਠੁੱਕਰਾ ਦਿੱਤਾ ਜਿਨ੍ਹਾਂ ਨੇ ਸਾਨੂੰ ਸਾਡਾ ਵਕਤ ਦੇਖ ਕੇ,
ਲਾਜਵਾਬ ਮੋਤੀ ਕਿਨਾਰਿਆਂ ਤੇ ਨਹੀਂ ਮਿਲ਼ਿਆ ਕਰਦੇ
ਕੀ ਪੁੱਛੀਏ ਕਾਹਦਾ ਏ ਗਰੂਰ, ਖੂਬਸੂਰਤ ਹੈ ਉਹ ਇੰਨਾ..
ਕਿੱਥੇ ਮਿਲਦਾ ਅੱਜ ਦੇ ਜ਼ਮਾਨੇ ‘ਚ ਸਮਝਣ ਵਾਲਾ,